<a ” href=”http://shankerdassjewellers.com/wp/?page_id=48″>ਕੋਠੀ ਖ਼ਾਲੀ ਨਹੀਂ ਕਰਾਂਗੀ, ਬਾਦਲ ਕਾਂਗਰਸੀਆਂ ਨੂੰ ਲੜਾਉਣ ਦੀ ਕੋਸ਼ਿਸ਼ ਕਰ ਰਿਹੈ: ਭੱਠਲ ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਮਹਿਕ) : ਸੀਨੀਅਰ ਕਾਂਗਰਸੀ ਨੇਤਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੱਜ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਵਿਰੁਧ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਲਗਾਤਾਰ ਕਾਂਗਰਸ ਪਾਰਟੀ ਵਿਚ ਫੁਟ ਪਾਉਣ ਦੇ ਯਤਨ ਕਰ ਰਿਹਾ ਹੈ। ਅੱਜ ਸ਼ਾਮ ਅਪਣੀ ਸਰਕਾਰੀ ਕੋਠੀ ਵਿਚ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਚਾਹ ਦਾ ਕੱਪ ਸਾਂਝੇ ਕਰਦਿਆਂ ਬੀਬੀ ਭੱਠਲ ਨੇ ਬਾਦਲ