ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਾਜੇ ਗਏ ਖਾਲਸਾ ਪੰਥ ਦੀ ਸਿਰਜਣਾ ਦਿਵਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਸਜਾਏ ਗਏ ਵਿਸਾਖੀ ਨਗਰ ਕੀਰਤਨ ਮੌਕੇ ਸੰਗਤਾਂ ਵਲੋਂ ਸ਼ਰਧਾ ਨਾਲ ਭਾਰੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਗਈ

Comments are closed, but trackbacks and pingbacks are open.