Edition No: 2760

ਭਾਰਤੀ ਜਨਤਾ ਪਾਰਟੀ ਵੱਲੋਂ ਸਰਦਾਰ ਕਮਲਜੀਤ ਸਿੰਘ ਹੇਅਰ, ਪ੍ਰਧਾਨ ਬੀ ਜੇ ਪੀ ਐਨ ਆਰ ਆਈ ਸੈੱਲ ਦੀ ਅਗਵਾਈ ਹੇਠ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨਾਲ ਅਹਿਮ ਮੁਲਾਕਾਤ ਕੀਤੀ ਗਈ