ਸਿੰਘ ਸਭਾ ਸਾਊਥਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਦਾ ਸਾਬਕਾ ਪ੍ਰਧਾਨ ਸ. ਹਿੰਮਤ ਸਿੰਘ ਸੋਹੀ ਅਤੇ ਕਮੇਟੀ ਵਲੋਂ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸਾਹਿਬਾਨ ਭਾਈ ਸਾਹਿਬ ਭਾਈ ਜਸਪਾਲ ਸਿੰਘ ਜੀ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਦਰਸ਼ਨ ਕਰਨ ਅਤੇ ਗੁਰੂ ਘਰ ਵਿੱਚ ਹਾਜ਼ਰੀ ਭਰਨ ਲਈ ਆਏ। ਜਿੱਥੇ ਉਨ੍ਹਾਂ ਦਾ ਸ੍ਰੀ ਗੁਰੂ ਸਿੰਘ ਸਭਾ ਦੀ ਸਮੁੱਚੀ ਕਮੇਟੀ ਅਤੇ ਸਾਬਕਾ ਪ੍ਰਧਾਨ ਸ. ਹਿੰਮਤ ਸਿੰਘ ਸੋਹੀ ਨੇ ਸਵਾਗਤ ਕੀਤਾ ਅਤੇ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ। ਸੰਗਤਾਂ ਵੱਲੋਂ ਸਵਾਲ ਜਵਾਬ ਵੀ ਹੋਏ ਜਿਨ੍ਹਾਂ ਦੇ ਉਨ੍ਹਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਤਸੱਲੀਬਖ਼ਸ਼ ਜਵਾਬ ਦਿੱਤੇ।

Comments are closed, but trackbacks and pingbacks are open.