Edition No: 2734

Month: November 2021

ਯੂਕੇ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਰਕ ਦੀ ਕੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ

ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ।