Edition No: 2756

Year: 2022

ਅਮਰੀਕੀ ਪ੍ਰਤੀਨਿਧ ਸਭਾ ਵੱਲੌਂ ਸਿੱਖਾਂ ਦੇ ਪਵਿੱਤਰ ਦਿਹਾੜੇ ਵਿਸਾਖੀ ਮੌਕੇ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਮਾਨਤਾ ਦਿਵਾਉਣ ਲਈ ਮਤਾ ਪੇਸ਼

ਸਿੱਖ ਕੌਮ ਨੇ 100 ਸਾਲ ਤੋਂ ਵੱਧ ਸਮਾਂ ਪਹਿਲਾਂ ਅਮਰੀਕਾ ਵਿਚ ਪਰਵਾਸ ਕਰਨਾ ਸ਼ੁਰੂ ਕਰ ਕੀਤਾ ਸੀ