Edition No: 2751

Month: April 2023

ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਾਜੇ ਗਏ ਖਾਲਸਾ ਪੰਥ ਦੀ ਸਿਰਜਣਾ ਦਿਵਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਸਜਾਏ ਗਏ ਵਿਸਾਖੀ ਨਗਰ ਕੀਰਤਨ ਮੌਕੇ ਸੰਗਤਾਂ ਵਲੋਂ ਸ਼ਰਧਾ ਨਾਲ ਭਾਰੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਗਈ

ਗਲਾਸਗੋ: ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ “ਮੈਂ ਪੰਜਾਬ” ਸੰਗੀਤ ਜਗਤ ਦੀ ਝੋਲੀ ਪਾਉਣ ਹਿਤ ਸਮਾਗਮ ਹੋਇਆ

ਮਨਦੀਪ ਖੁਰਮੀ ਹਿੰਮਤਪੁਰਾ ਨੇ ਪੰਜਾਬ ਦੇ ਮੂੰਹੋਂ ਉਸਦੇ ਦੁੱਖ ਬਿਆਨ ਕਰਵਾਉਂਦਾ ਗੀਤ ‘ਮੈਂ ਪੰਜਾਬ’ ਗਾ ਕੇ ਬਹੁਤ ਵੱਡਾ ਉਪਰਾਲਾ ਕੀਤਾ