Edition No: 2734

Month: July 2025

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ : ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ

ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ