Edition No: 2753

Month: August 2026

ਕੈਨੇਡਾ ਵਿਖੇ ਲੁਟੇਰੇ ਹੱਥੋਂ ਪੰਜਾਬੀ ਨੌਜਵਾਨ ਦਾ ਕਤਲ

ਕੈਨੇਡਾ - ਐਡਮਿੰਟਨ ਵਿਚ ਲੁਟੇਰੇ ਤੋਂ ਆਪਣਾ ਸਟੋਰ ਬਚਾਉਣ ਦਾ ਯਤਨ ਕਰ ਰਹੇ 48 ਸਾਲਾ ਸੁਖਜੀਤ ਰੰਧਾਵਾ ਦਾ ਕਤਲ ਕਰ ਦਿੱਤਾ ਗਿਆ। ਐਡਮਿੰਟਨ ਵਿਖੇ ਵਾਪਰੀ ਵਾਰਦਾਤ ਬਾਰੇ ਸੁਖਜੀਤ ਰੰਧਾਵਾ ਦੇ…

ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਸਵੈਂਸੀ ਵਿਖੇ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਮਨਾਈ ਗਈ

ਲੰਡਨ (ਮਨਪ੍ਰੀਤ ਸਿੰਘ ਬੱਧਨੀਕਲਾਂ) - ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਯੂ.ਕੇ ਵੱਲੋਂ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਇਸ ਸਾਲ 2 ਅਗਸਤ ਨੂੰ ਸਵੈਂਸੀ ਵੇਲਜ਼ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ…

ਏਅਰ ਇੰਡੀਆ ਨੇ ਅੰਮਿ੍ਰਤਸਰ ਤੋਂ ਯੂ.ਕੇ ਫਲਾਈਟਾਂ ਦੀ ਸਮਰੱਥਾ ਵਧਾਈ

ਅੰਮਿ੍ਰਤਸਰ - ਏਅਰ ਇੰਡੀਆ ਨੇ ਲੰਡਨ ਗੈਟਵਿਕ ਅਤੇ ਬ੍ਰਮਿੰਘਮ ਰੂਟਾਂ ’ਤੇ ਵੱਡੇ 344 ਸੀਟਾਂ ਵਾਲੇ ਬੋਇੰਗ 777-300ਈਆਰ ਜਹਾਜ਼ ਤਾਇਨਾਤ ਕੀਤੇ ਹਨ, ਜਿਸ ਨਾਲ ਅੰਮਿ੍ਰਤਸਰ ਤੋਂ ਯੂ.ਕੇ ਤੱਕ ਸਿੱਧੀਆਂ ਉਡਾਣਾਂ ਦੀ…

ਭਾਰਤੀ ਮੂਲ ਦੇ ਵਕੀਲ ਵਿਰੁੱਧ ਸ਼ਰਨ ਮਾਮਲਿਆਂ ’ਚ ਧੋਖਾਧੜੀ ਦੇ ਦੋਸ਼

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) - ਇਮੀਗ੍ਰੇਸ਼ਨ ਐਂਡ ਕਸਟਮਜ ਇਨਫੋਰਸਮੈਂਟ (ਆਈ ਸੀ ਈ) ਨੇ ਭਾਰਤੀ ਮੂਲ ਦੇ ਇਕ ਇਮੀਗ੍ਰੇਸ਼ਨ ਵਕੀਲ ਉਪਰ ਦੋਸ਼ ਲਾਇਆ ਹੈ ਕਿ ਉਸ ਨੇ 54 ਇਮੀਗ੍ਰੇਸ਼ਨ…

ਪਟਿਆਲਾ ਦੇ ਗਾਇਕ ਦਿਲਜਾਨ ਦਾ ਨਵਾਂ ਰੋਮਾਂਟਿਕ ਗੀਤ ‘ਦੁੱਖ ਭੁੱਲ ਜਾਂਦੀ’ 1 ਅਗਸਤ ਨੂੰ ਹੋਇਆ ਰਿਲੀਜ਼

ਪਟਿਆਲਾ (ਪੰਜਾਬ) ਦੇ ਜੰਮਪਲ ਅਤੇ ਆਪਣੀ ਸੁਰੀਲੀ, ਭਾਵਪੂਰਨ ਤੇ ਸਾਫ਼-ਸੁਥਰੀ ਗਾਇਕੀ ਨਾਲ ਸਰੋਤਿਆਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਉਣ ਵਾਲੇ ਪੰਜਾਬੀ ਗਾਇਕ ਦਿਲਜਾਨ ਦਾ ਨਵਾਂ ਰੋਮਾਂਟਿਕ ਗੀਤ ‘ਦੁੱਖ ਭੁੱਲ ਜਾਂਦੀ’…

ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ ਵਿਖੇ ਸਨਮਾਨ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਹੀਆਂ 23ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਆਏ ਅਰਜਨ ਐਵਾਰਡੀ ਤੇ ਏਸ਼ੀਅਨ ਗੋਲਡ ਮੈਡਲਿਸਟ ਸ਼ਾਟਪੁਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ…

ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ’ਤੇ ਸਖ਼ਤ ਕਾਰਵਾਈ ਦੇ ਰੋਂਅ ’ਚ

ਲੰਡਨ - ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਅਹੁਦਾ ਸੰਭਾਲਦੇ ਹੀ ਇਮੀਗ੍ਰੇਸ਼ਨ ਸਬੰਧੀ ਸਖ਼ਤ ਕਦਮ ਚੁੱਕਣ ਦੀ ਤਿਆਰੀ ਵਿੱਚ ਹਨ। ਬਰਤਾਨੀਆ ਦੇ ਨਜ਼ਰਬੰਦੀ ਕੇਂਦਰਾਂ ਵਿੱਚ ਮੌਜੂਦਾ ਸਮੇਂ ਰਹਿ ਰਹੇ…