Edition No: 2756
ਆਗੂਆਂ ਨੇ ਕਾਂਗਰਸ ਸਰਕਾਰ ਦੀ ਜਿੱਤ ਦਾ ਦਾਅਵਾ ਕੀਤਾ

ਪੰਜਾਬ – ਕਾਂਗਰਸ ਦੀ ਹਾਈ ਕਮਾਂਡ ਵਲੋਂ ਪੰਜਾਬ ਚੋਣਾਂ ਵਿੱਚ ਅਬਜ਼ਰਵਰ ਬਣਾ ਕੇ ਭੇਜੇ ਗਏ ਉੱਘੇ ਕਾਂਗਰਸੀ ਆਗੂ ਰਾਜੀਵ ਸ਼ੁਕਲਾ ਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਚੇਅਰਮੈਨ ਅਤੇ ਐਨ ਆਰ ਆਈ ਕਮਿਸ਼ਨ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਨੇ ਚੰਡੀਗੜ੍ਹ ਵਿਖੇ ਨਿੱਘਾ ਸਵਾਗਤ ਕੀਤਾ।

ਉਪਰਲੀ ਤਸਵੀਰ ਵਿੱਚ ਰਾਜੀਵ ਸ਼ੁਕਲਾ ਨਾਲ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਐਨ ਆਰ ਆਈ ਕਮਿਸ਼ਨ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ ਆਪਣੇ ਸਾਥੀਆ ਸਮੇਤ ਦਿਖਾਈ ਦੇ ਰਹੇ ਹਨ।