Edition No: 2761

Author: des@admin

ਸੈਕਰਾਮੈਂਟੋ, ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਗੋਲੀਬਾਰੀ ਤੇ ਹੋਰ ਘਟਨਾਵਾਂ ਲਈ ਲੋੜੀਂਦੇ 17 ਪੰਜਾਬੀਆਂ ਨੂੰ ਕੀਤਾ ਕਾਬੂ

ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚੋਂ ਦੋ ਮਾਫੀਆ ਮੈਂਬਰ ਭਾਰਤ 'ਚ "ਕਈ ਕਤਲਾਂ ਵਿੱਚ ਲੋੜੀਂਦੇ"

ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਸਾਜੇ ਗਏ ਖਾਲਸਾ ਪੰਥ ਦੀ ਸਿਰਜਣਾ ਦਿਵਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ ਸਜਾਏ ਗਏ ਵਿਸਾਖੀ ਨਗਰ ਕੀਰਤਨ ਮੌਕੇ ਸੰਗਤਾਂ ਵਲੋਂ ਸ਼ਰਧਾ ਨਾਲ ਭਾਰੀ ਗਿਣਤੀ ਵਿੱਚ ਹਾਜ਼ਰੀ ਲਗਵਾਈ ਗਈ

ਗਲਾਸਗੋ: ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ “ਮੈਂ ਪੰਜਾਬ” ਸੰਗੀਤ ਜਗਤ ਦੀ ਝੋਲੀ ਪਾਉਣ ਹਿਤ ਸਮਾਗਮ ਹੋਇਆ

ਮਨਦੀਪ ਖੁਰਮੀ ਹਿੰਮਤਪੁਰਾ ਨੇ ਪੰਜਾਬ ਦੇ ਮੂੰਹੋਂ ਉਸਦੇ ਦੁੱਖ ਬਿਆਨ ਕਰਵਾਉਂਦਾ ਗੀਤ ‘ਮੈਂ ਪੰਜਾਬ’ ਗਾ ਕੇ ਬਹੁਤ ਵੱਡਾ ਉਪਰਾਲਾ ਕੀਤਾ