ਗਲਾਸਗੋ: ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਵਿੱਚ ਪਾਇਆ ਵਿਘਨ
ਗਲਾਸਗੋ ਦੀ ਯੂਨੀਵਰਸਿਟੀ ਆਫ ਸਟ੍ਰੈਥਕਲਾਈਡ ਵਿੱਚ ਸ਼ਨੀਵਾਰ ਨੂੰ ਕੋਪ 26 ਦੀ ਯੁਵਾ ਕਾਨਫਰੰਸ ਵਿੱਚ ਨੌਜਵਾਨ ਡੈਲੀਗੇਟਾਂ ਨੇ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਦੇ ਭਾਸ਼ਣ ਦੌਰਾਨ ਵਿਘਨ ਪਾਇਆ।Continue Reading