Edition No: 2744

Author: des@admin

ਯੂਕੇ ਨੇ ਕੋਰੋਨਾ ਵਾਇਰਸ ਦੇ ਇਲਾਜ ਲਈ ਮਰਕ ਦੀ ਕੋਵਿਡ ਗੋਲੀ ਨੂੰ ਦਿੱਤੀ ਮਨਜ਼ੂਰੀ

ਯੂਕੇ ਦੁਆਰਾ ਕੋਵਿਡ-19 ਦੇ ਇਲਾਜ ਲਈ ਮਰਕ ਕੰਪਨੀ ਦੀ ਕੋਰੋਨਾ ਵਾਇਰਸ ਐਂਟੀਵਾਇਰਲ ਗੋਲੀ ਨੂੰ ਵਰਤੋਂ ਦਾ ਸ਼ਰਤੀਆ ਅਧਿਕਾਰ ਦਿੱਤਾ ਹੈ।

ਮਹਾਰਾਣੀ ਨੇ ਵੀਡੀਓ ਸੰਦੇਸ਼ ਰਾਹੀਂ ਵਿਸ਼ਵ ਨੇਤਾਵਾਂ ਨੂੰ ਸੁਰੱਖਿਅਤ ਭਵਿੱਖ ਬਣਾਉਣ ਦੀ ਕੀਤੀ ਅਪੀਲ

ਗਲਾਸਗੋ ਵਿੱਚ ਚੱਲ ਰਹੇ ਕੋਪ 26 ਜਲਵਾਯੂ ਸੰਮੇਲਨ ਵਿੱਚ ਵਿਸ਼ਵ ਨੇਤਾਵਾਂ ਦੇ ਨਾਲ ਬਰਤਾਨੀਆ ਦੀ ਮਹਾਂਰਾਣੀ ਐਲਿਜਾਬੈਥ ਦੋਇਮ ਨੇ ਵੀ ਆਪਣੀ ਸ਼ਮੂਲੀਅਤ ਕਰਨੀ ਸੀ

ਬਰਮਿੰਘਮ ਪੁਲਿਸ ਦੁਆਰਾ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਦੀ ਜਾਂਚ ਸ਼ੁਰੂ

ਯੂਕੇ ਦੇ ਸ਼ਹਿਰ ਬਰਮਿੰਘਮ ਵਿੱਚ ਪੁਲਿਸ ਦੁਆਰਾ ਇੱਕ ਸਿੱਖ ਵਿਅਕਤੀ ਦੀ ਪੱਗ ਜ਼ਬਰਦਸਤੀ ਉਤਾਰਨ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ।