ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜੇਸ਼ਨਜ਼ (ਏ ਆਈ ਓ) ਵੱਲੋਂ ਗਲਾਸਗੋ ਵਿਖੇ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਇੰਡੀਆ ਡੇਅ ਮਨਾਇਆ ਗਿਆ।Continue Reading

ਕੇ ਦੇ ਸ਼ਹਿਰ ਸਮੈਦਿਕ ਦੀ ਇੱਕ ਦੁਕਾਨ ਵਿੱਚੋਂ ਵੱਖ ਵੱਖ ਪ੍ਰਮੁੱਖ ਬਰਾਡਾਂ ਦੇ ਨਾਮ ਦੀ ਆੜ ਹੇਠ ਵੇਚਿਆ ਜਾ ਰਿਹਾ ਤਕਰੀਬਨ 1 ਮਿਲੀਅਨ ਪੌਂਡ ਦਾ ਨਕਲੀ ਸਮਾਨ ਜ਼ਬਤ ਕੀਤਾ ਗਿਆ ਹੈ। Continue Reading

ਯੂਕੇ ਵਿੱਚ ਕੋਰੋਨਾ ਮਹਾਂਮਾਰੀ ਅਤੇ ਬ੍ਰੈਕਸਿਟ ਤਬਦੀਲੀ ਕਾਰਨ ਜਿਆਦਾਤਰ ਕਾਰੋਬਾਰ ਪ੍ਰਭਾਵਿਤ ਹੋਣ ਦੇ ਨਾਲ ਵੱਡੇ ਪੱਧਰ ‘ਤੇ ਟਰੱਕ ਡਰਾਈਵਰਾਂ ਦੀ ਘਾਟ ਵੀ ਪੈਦਾ ਹੋਈ ਹੈContinue Reading

The Mayor of Ealing, Councillor Munir Ahmed was formally elected to the position in May. He briefed media at Nawab London last week. On becoming the borough’s ‘first citizen’ he proudly said: “I feel privileged to serve in Ealing, the borough has given me so much.” The Worshipful Mayor ofContinue Reading

ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਵਜੋਂ, ਯੂਕੇ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀ
ਆਂ ਲਈ ਕੋਰੋਨਾ ਟੈਸਟ ਜਰੂਰੀ ਕੀਤੇ ਗਏ ਹਨ।
 ਇਹਨਾਂ ਟੈਸਟਾਂ ਨੂੰ ਕਰਵਾਉਣ ਲਈ ਯਾਤਰੀਆਂ ਨੂੰ ਭਾਰੀ ਫੀਸਾਂ ਦੇਣੀਆਂ ਪੈਂਦੀਆਂ ਹਨ।Continue Reading