Edition No: 2758

Category: ਖ਼ਬਰਾਂ

ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲੇ ਪਿੱਛੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਗਹਿਰੀ ਸਾਜ਼ਿਸ਼ – ਪ੍ਰੋ. ਸਰਚਾਂਦ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਭੁਗਤ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਦੀ ਸਖ਼ਤ ਨਿਖੇਧੀ

ਪੰਜਾਬੀ ਸੱਥ ਵਲੋਂ 25 ਸਖਸ਼ੀਅਤਾਂ ਦਾ ਸਨਮਾਨ 14 ਦਸੰਬਰ ਨੂੰ ਲਾਂਬੜਾ ਵਿਖੇ

ਜੱਗੀ ਨੂੰ ਭਾਈ ਵੀਰ ਸਿੰਘ, ਗੋਇਲ ਨੂੰ ਨਾਨਕ ਸਿੰਘ, ਪਲਾਹੀ ਨੂੰ ਗੁਰਬਖ਼ਸ਼ ਸਿੰਘ ਪ੍ਰੀਤਲੜੀ, ਕਜ਼ਾਕ ਨੂੰ ਵਿਰਕ ਐਵਾਰਡ ਨਾਲ ਸਨਮਾਨਿਆ ਜਾਵੇਗਾ

ਅਮਰੀਕੀ ਜਿਊਰੀ ਵੱਲੋਂ ਗੁਜਰਾਤੀ ਪਰਿਵਾਰ ਦੀਆਂ ਮਨਫ਼ੀ ਤਾਪਮਾਨ ਵਿਚ ਹੋਈਆਂ ਮੌਤਾਂ ਦੇ ਮਾਮਲੇ ਵਿਚ  ਇਕ ਭਾਰਤੀ ਤੇ ਇਕ ਅਮਰੀਕੀ ਦੋਸ਼ੀ ਕਰਾਰ

ਅਮਰੀਕਾ ਵਿਚ ਗੈਰ ਕਾਨੂੰਨੀ ਢੰਗ ਨਾਲ ਪ੍ਰਵਾਸੀਆਂ ਨੂੰ ਦਾਖਲ ਕਰਵਾਉਣ ਦਾ ਮਾਮਲਾ