Edition No: 2753

Category: ਖ਼ਬਰਾਂ

ਭਾਰਤੀ ਮੂਲ ਦੇ ਵਕੀਲ ਵਿਰੁੱਧ ਸ਼ਰਨ ਮਾਮਲਿਆਂ ’ਚ ਧੋਖਾਧੜੀ ਦੇ ਦੋਸ਼

ਸੈਕਰਾਮੈਂਟੋ, ਕੈਲੀਫੋਰਨੀਆ ( ਹੁਸਨ ਲੜੋਆ ਬੰਗਾ) - ਇਮੀਗ੍ਰੇਸ਼ਨ ਐਂਡ ਕਸਟਮਜ ਇਨਫੋਰਸਮੈਂਟ (ਆਈ ਸੀ ਈ) ਨੇ ਭਾਰਤੀ ਮੂਲ ਦੇ ਇਕ ਇਮੀਗ੍ਰੇਸ਼ਨ ਵਕੀਲ ਉਪਰ ਦੋਸ਼ ਲਾਇਆ ਹੈ ਕਿ ਉਸ ਨੇ 54 ਇਮੀਗ੍ਰੇਸ਼ਨ…

ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ ਵਿਖੇ ਸਨਮਾਨ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋ ਰਹੀਆਂ 23ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਆਏ ਅਰਜਨ ਐਵਾਰਡੀ ਤੇ ਏਸ਼ੀਅਨ ਗੋਲਡ ਮੈਡਲਿਸਟ ਸ਼ਾਟਪੁਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ…

ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ’ਤੇ ਸਖ਼ਤ ਕਾਰਵਾਈ ਦੇ ਰੋਂਅ ’ਚ

ਲੰਡਨ - ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਅਹੁਦਾ ਸੰਭਾਲਦੇ ਹੀ ਇਮੀਗ੍ਰੇਸ਼ਨ ਸਬੰਧੀ ਸਖ਼ਤ ਕਦਮ ਚੁੱਕਣ ਦੀ ਤਿਆਰੀ ਵਿੱਚ ਹਨ। ਬਰਤਾਨੀਆ ਦੇ ਨਜ਼ਰਬੰਦੀ ਕੇਂਦਰਾਂ ਵਿੱਚ ਮੌਜੂਦਾ ਸਮੇਂ ਰਹਿ ਰਹੇ…

ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਪਿਲ ਸ਼ਰਮਾ ਕੈਫ਼ੇ ’ਤੇ ਫਾਇਰਿੰਗ ਮਾਮਲੇ ਵਿੱਚ ਪੰਜਾਬੀ ਵਿਦਿਆਰਥੀ ਨੂੰ ਡਿਪੋਰਟ ਕਰਨ ਦੇ ਹੁਕਮ ਸੁਣਾਏ

ਵੈਨਕੂਵਰ - ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸਹਿਯੋਗੀ ਨੂੰ ਡਿਪੋਰਟ ਕਰਨ ਦਾ ਹੁਕਮ ਜਾਰੀ ਕੀਤਾ ਹੈ। 11 ਜੁਲਾਈ ਨੂੰ ਜਾਰੀ ਹੁਕਮਾਂ ਨੂੰ ਕੈਨੇਡਾ ਪੁਲਿਸ ਨੇ 29…

ਇਟਲੀ ਪੁਲਿਸ ਨੇ ਨਸ਼ੇ ਸਮੇਤ ਚਾਰ ਭਾਰਤੀ ਗ੍ਰਿਫ਼ਤਾਰ ਕੀਤੇ

ਇਟਲੀ - ਇੱਥੋਂ ਦੀ ਪੁਲਿਸ ਨੇ ਦੇਸ਼ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਅਤੇ ਕਾਰੋਬਾਰੀਆਂ ਨੂੰ ਨੱਥ ਪਾਉਣ ਲਈ ਬਹੁਤ ਹੀ ਮੁਸ਼ਤੈਦੀ ਨਾਲ ਦੇਸ਼ ਦਾ ਚੱਪਾ-ਚੱਪਾ ਨਾਪ ਰਹੀ ਹੈ। ਇਸ ਮੁਹਿੰਮ ਤਹਿਤ…

ਇਟਲੀ ਵਿਖੇ ਗੁਰਦੁਆਰਾ ਕਮੇਟੀ ਦੇ ਸੇਵਾਦਾਰਾਂ ਦਾ ਕਤਲ ਮਾਮਲਾ

ਇਟਲੀ - ਇੱਥੋਂ ਦੇ ਬੈਰਗਾਮੋ ਸੂਬੇ ਦੇ ਕੋਵੋ ਕਸਬੇ ਵਿੱਚ ਬੀਤੀ 17 ਅਪ੍ਰੈਲ 2026 ਨੂੰ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਬਾਹਰ ਹੋਏ 2 ਸਿੱਖ ਸੇਵਾਦਾਰਾਂ ਦੇ ਕਤਲ ਕਾਂਡ ਨੂੰ…

ਕੈਨੇਡਾ ਵਿੱਚ ਹਿੰਸਕ ਵਾਰਦਾਤਾਂ ਦੇ ਵਾਧੇ ਦੌਰਾਨ ਇਕ ਹੋਰ ਪੰਜਾਬਣ ਕਤਲ

ਕੈਨੇਡਾ - ਇਥੇ ਟੋਰਾਂਟੋ ਦੇ ਰੈਕਸਡੇਲ 'ਚ 26 ਸਾਲਾ ਨਵਨੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਬਰੈਂਪਟਨ ਦੇ 37 ਸਾਲਾ ਸ਼ਰਨਜੀਤ…

ਕੈਨੇਡਾ ਵਿੱਚ ਗੁਰਸਿੱਖ ਪੰਜਾਬੀ ’ਤੇ ਜਿਣਸੀ ਸ਼ੋਸ਼ਣ ਦੇ ਦੋਸ਼

ਕੈਨੇਡਾ - ਇਥੋਂ ਦੇ ਸ਼ਹਿਰ ਬਰਲਿੰਗਟਨ ਵਿੱਚ ਪਾਰਕਿੰਗ ਖੇਤਰ ਵਿੱਚ ਇੱਕ ਔਰਤ ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।…

ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਨੇ ਸਿੱਖਾਂ ਨੂੰ ਤੋਹਫ਼ਾ ਦਿੱਤਾ

ਲੰਡਨ - ਬਰਤਾਨੀਆ ਦੀ ਨਵੀਂ ਸਰਕਾਰ ਦੇ ਗਠਨ ਨਾਲ ਹੀ ਭਾਰਤੀ ਮੂਲ ਦੇ ਸੰਸਦ ਮੈਂਬਰਾਂ ਦੀ ਭੂਮਿਕਾ ਹੋਰ ਮਜ਼ਬੂਤ ਹੁੰਦੀ ਦਿਖਾਈ ਦੇ ਰਹੀ ਹੈ। ਨਵੇਂ ਪ੍ਰਧਾਨ ਮੰਤਰੀ ਐਂਡੀ ਬਰਨਹੈਮ ਨੇ…

ਕੈਨੇਡਾ ਵਿੱਚ 21 ਨਸ਼ਾ ਤਸਕਰਾਂ ਦਾ ਗਰੋਹ 139 ਮਿਲੀਅਨ ਡਾਲਰ ਕੀਮਤ ਦੇ ਨਸ਼ੇ ਸਮੇਤ ਗਿ੍ਰਫ਼ਤਾਰ

ਕੈਨੇਡਾ ਅਤੇ ਅਮਰੀਕਾ ਦੀਆਂ ਏਜੰਸੀਆਂ ਨੇ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਨਸ਼ੀਲੇ ਪਦਾਰਥਾਂ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਲਗਭਗ 1.7 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਜ਼ਬਤ ਕੀਤੇ…