Edition No: 2745

Category: ਖ਼ਬਰਾਂ

ਉੱਘੇ ਕਾਰੋਬਾਰੀ ਸੋਹਣ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਸੈਂਟਰਲ ਗੁਰੂਘਰ ਗਲਾਸਗੋ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ 

ਢਾਡੀ ਅਮਰ ਸਿੰਘ ਸ਼ੌਂਕੀ ਜੀ ਦੇ ਪੋਤਰੇ ਧਰਮਵੀਰ ਸਿੰਘ ਸ਼ੌਂਕੀ ਨੇ ਆਪਣੀ ਗਾਇਨ ਸ਼ੈਲੀ ਰਾਹੀਂ ਸਮਾਂ ਬੰਨ੍ਹਿਆ