Edition No: 2738

Category: ਤਾਜ਼ਾ ਖ਼ਬਰਾਂ

ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ ਨੂੰ ਮਿਲੇਗੀ ਨਵੀਂ ਦਿਸ਼ਾ

ਅੰਮ੍ਰਿਤਸਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਦਿਲੋਂ ਵਧਾਈ ਦਿੰਦਿਆਂ…

ਭਾਰਤੀ ਮੂਲ ਦੇ ਅਪਰਾਧਿਕ ਸੰਗਠਨ ਨੂੰ ਕੈਨੇਡਾ ਪੁਲਿਸ ਨੇ ਗਿ੍ਰਫ਼ਤਾਰ ਕੀਤਾ

ਓਟਾਵਾ : ਕੈਨੇਡਾ ਵਿਚ ਪੀਲ ਰੀਜਨਲ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਹ ਭਾਰਤੀ ਮੂਲ ਦੇ ਹਨ।

ਲਾਸ ਏਂਜਲਸ ਵਿੱਚ ਭਾਰਤੀ ਨੌਜਵਾਨ ਗ੍ਰਿਫਤਾਰ,ਦੇਸ਼ ਨਿਕਾਲਾ ਸੰਭਵ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਯੂ ਐਸ ਇਮੀਗ੍ਰੇਸ਼ਨ ਇਨਫੋਰਸਮੈਂਟ ( ਆਈ ਸੀ ਈ ) ਨੇ ਲਾਸ ਏਂਜਲਸ ਵਿੱਚ ਇਕ 26 ਸਾਲਾ ਭਾਰਤੀ ਨਾਗਰਿਕ ਪਰਮਿੰਦਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ

ਬ੍ਰਮਿੰਘਮ ਵਿਖੇ ਵੇਸਵਾ ਦਾ ਕਤਲ ਕਰਨ ਵਾਲੇ ਤਨਵੀਰ ਸਿੰਘ ਨੂੰ 29 ਸਾਲਾਂ ਲਈ ਜੇਲ੍ਹ ਭੇਜਿਆ

ਬ੍ਰਮਿੰਘਮ - ਵੈਸਟ ਮਿਡਲੈਂਡਜ਼ ਖੇਤਰ ਵਿੱਚ ਇੱਕ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਅਤੇ ਉਸਦੀ ਲਾਸ਼ ਸੜਕ ਕਿਨਾਰੇ ਸੁੱਟਣ ਦੇ ਦੋਸ਼ ਵਿੱਚ ਬੁੱਧਵਾਰ ਨੂੰ ਇੱਕ ਪੰਜਾਬੀ ਡਰਾਈਵਰ ਨੂੰ 29…

ਪੰਜਾਬੀ ਟਰੱਕ ਡਰਾਈਵਰ ਵਿਰੁੱਧ ਹੱਤਿਆ ਤੇ ਲਾਪਰਵਾਹੀ ਦੇ ਦੋਸ਼ ਲਾਏ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) - ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ ਇਨਫੋਰਸਮੈਂਟ ਨੇ ਲੋਡੀ, ਕੈਲੀਫੋਰਨੀਆ ਨੇੜੇ ਹੋਏ ਸੜਕ ਹਾਦਸੇ ਜਿਸ ਵਿਚ 2 ਵਿਅਕਤੀ ਮਾਰੇ ਗਏ ਸਨ, ਸਬੰਧੀ ਗ੍ਰਿਫਤਾਰ ਪੰਜਾਬੀ ਡਰਾਈਵਰ…