ਸਕਾਟਲੈਂਡ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਕਾਟਲੈਂਡ ਦੇ ਸਾਰੇ ਸਿਹਤ ਬੋਰਡਾਂ ਦੁਆਰਾ ਡਰਾਪ-ਇਨ ਕੋਰੋਨਾ ਵਾਇਰਸ ਟੀਕਾਕਰਨ ਕਲੀਨਿਕ ਸ਼ੁਰੂ ਕੀਤੇ ਗਏ ਹਨ। Continue Reading

ਇਸ ਪੁਰਾਤਨ ਮੁੰਦਰੀ ਨੂੰ ਲੱਭਣ ਵਾਲੇ ਵਿਅਕਤੀ ਅਨੁਸਾਰ ਇਹ 17 ਵੀਂ ਸਦੀ ਵੇਲੇ ਦੀ ਸੋਨੇ ਦੀ ਇੱਕ ਮੁੰਦਰੀ ਹੈ ਜੋ ਕਿ ਸੰਭਾਵਿਤ ਤੌਰ ‘ਤੇ ਦੋ ਪ੍ਰੇਮੀਆਂ ਵਿਚਕਾਰ ਵਰਤੀ ਜਾਂਦੀ ਸੀ।Continue Reading

ਯੂਕੇ ਦੇ ਇੱਕ ਮਸ਼ਹੂਰ ਚਿੜੀਆਘਰ ਵਿੱਚ ਸੋਮਵਾਰ ਨੂੰ ਲੱਗੀ ਭਿਆਨਕ ਅੱਗ ਨੇ ਦਰਜਨਾਂ ਜਾਨਵਰਾਂ ਅਤੇ ਪੰਛੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਯੂਕੇ ਦੇ ਐਸੇਕਸ ਵਿੱਚ ਮਾਲਡਨ ਪ੍ਰੋਮਨੇਡ ਪੈਟਿੰਗ ਚਿੜੀਆਘਰ ਵਿੱਚ ਸੋਮਵਾਰ ਦੀ ਸਵੇਰੇ ਅੱਗ ਲੱਗਣ ਦੇ ਬਾਅਦ ਅੱਗ ਬੁਝਾਊ ਕਰਮਚਾਰੀ Continue Reading

ਯੂਕੇ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਲੜੀ ਤਹਿਤ ਕੋਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਨੇੜਲੇ ਸੰਪਰਕਾਂ ਨੂੰ ਇਕਾਂਤਵਾਸ ਕਰਨ ਦੀ ਜਰੂਰਤ ਨੂੰ ਖਤਮ ਕਰਨ ਦੀ ਘੋਸ਼ਣਾ ਕੀਤੀ ਹੈ।Continue Reading

ਵੈਸਟ ਬ੍ਰਾਮਿਚ – ਮਿਡਲੈਂਡ ਦੇ ਇਕ ਪੰਜਾਬੀ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿਚ ਆਪਣੀ ਸਾਬਕਾ ਮਾਸ਼ੂਕਾ ਨੂੰ ਮੁੜ ਤੋਂ ਯਾਰੀ ਗੰਢਣ ਦੀਆਂ ਮਿੰਨਤਾਂ ਕਰਨ ਉਪਰੰਤ ਇਕ ਲਾਰੀ ਦੇ ਮੂਹਰੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।ਸਥਾਨਕ ਕੋਰੋਨਰ ਦੀ ਅਦਾਲਤ ਵਿਚ 22 ਸਾਲਾ ਅਮਰਦੀਪ ਮੱਲ੍ਹੀ ਵਾਸੀ ਹੌਬਰਟ ਰੋਡ, ਟਿਪਟਨ ਦੀ ਮੌਤContinue Reading

ਗਲਾਸਗੋ – ਇਥੋਂ ਦੇ ਪ੍ਰਸਿੱਧ ਕਾਰੋਬਾਰੀ ਤੇ ਪਹਿਲੇ ਪੰਜਾਬੀ ਕੌਂਸਲਰ ਸੋਹਣ ਸਿੰਘ ਰੰਧਾਵਾ ਦੇ ਮਾਤਾ ਰੇਸ਼ਮ ਕੌਰ (88) ਬੀਤੇ ਬੁੱਧਵਾਰ 29 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਹਨ। ਮਾਤਾ ਰੇਸ਼ਮ ਕੌਰ ਬਹੁਤ ਹੀ ਦਾਨੀ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਦੀ ਸਿੱਖਿਆ ‘ਤੇ ਚੱਲਦਿਆਂ ਬੇਟੇ ਸੋਹਣ ਸਿੰਘ ਰੰਧਾਵਾ ਦੇ ਸਪੁੱਤਰੀਆਂContinue Reading

ਪੈਰਿਸ (ਬਸੰਤ ਸਿੰਘ ਰਾਮੂਵਾਲੀਆ) – ਹਰ ਸਾਲ ਵਾਂਗ ਐਤਕੀਂ ਵੀ ਪੰਜਾਬ ਸਪੋਰਟਸ ਕਲੱਬ ਫਰਾਂਸ ਵੱਲੋਂ ਪੁਰਾਤਨ ਅਤੇ ਵਰਤਮਾਨ ਸਿੱਖ ਸ਼ਹੀਦਾਂ ਦੀ ਯਾਦ ਵਿਚ ਸ਼ਾਨਦਾਰ 15ਵਾਂ ਕਬੱਡੀ ਤੇ ਸੱਭਿਆਚਾਰਕ ਖੇਡ ਮੇਲਾ ਪੈਰਿਸ ‘ਚ ਬੋਬਿਨੀ ਦੇ ਖੇਡ ਮੈਦਾਨ ‘ਚ ਕਰਵਾਇਆ ਗਿਆ। ਯੂਰਪ ਦੇ ਪ੍ਰਸਿੱਧ ਖੇਡ ਮੇਲੇ ਦੀ ਆਰੰਭਤਾ ਭਾਈ ਰਛਪਾਲ ਸਿੰਘ ਵੱਲੋਂContinue Reading

ਨੌਰਥੈਂਪਟਨ – ਇਥੋਂ ਦੇ ਇਕ ਪੰਜਾਬੀ ਨੌਜਵਾਨ ਨੂੰ ਯੂ.ਕੇ. ਦੀ ਮਸ਼ਹੂਰ ਏਅਰਲਾਈਨ ਵਿਚ ਬੋਇੰਗ 737 ਦੇ ਪਾਇਲਟ ਵਜੋਂ ਨੌਕਰੀ ਮਿਲ ਗਈ ।ਕਾਵਿੰਦਰ ਸਿੰਘ ਜੋ ਕਿ ਕੈਵੀ ਸਿੰਘ ਢਡਲੀ ਵਜੋਂ ਜਾਣਿਆ ਜਾਂਦਾ , ਨੂੰ ਪਹਿਲਾਂ ਕਈ ਸਾਲ ਇਸ ਨੌਕਰੀ ਲਈ ਮਿਹਨਤ ਕਰਨੀ ਪਈ  ਅਤੇ ਇਸ ਦੇ ਲਈ ਸਬੰਧਤ ਇੰਡਸਟਰੀ ਵਿਚ ਕਾਫੀContinue Reading

ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਸਨਮਾਨਿਤਸਾਊਥਾਲ – ਗਦਰੀ ਬਾਬਿਆਂ ਦੀ ਯਾਦ ਵਿਚ ਯੂ.ਕੇ. ਵਿਚ ਪਹਿਲੀ ਵਾਰ ਪ੍ਰੋਗਰਾਮ ਗੁਰਦੁਆਰਾ ਪਾਰਕ ਐਵੇਨਿਊ ਸਾਊਥਾਲ ਵਿਖੇ ਕੀਤਾ ਗਿਆ । ਜਿਸ ਵਿਚ ਸਿੱਖ ਸਕਾਲਰ ਸ. ਅਜਮੇਰ ਸਿੰਘ ਨੇ ਗਦਰ ਲਹਿਰ ‘ਤੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ। ਉਨ੍ਹਾਂ ਨੇ ਦੱਸਿਆ ਕਿ ਅੱਜ ਕੁਝ ਲੋਕ ਗਦਰੀ ਬਾਬਿਆਂContinue Reading