ਯੂਕੇ: ਕੋਰੋਨਾ ਦੌਰਾਨ ਹੋਇਆ ਟੀ ਵੀ ਵੇਖਣ ਦੇ ਘੰਟਿਆਂ ‘ਚ ਵਾਧਾ
ਯੂਕੇ ਵਿੱਚ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਲਗਾਈਆਂ ਪਾਬੰਦੀਆਂ ਕਰਕੇ ਜਿਆਦਾਤਰ
ਲੋਕਾਂ ਨੇ ਆਪਣੇ ਘਰਾਂ ਵਿੱਚ ਹੀ ਸਮਾਂ ਬਤੀਤ ਕੀਤਾ ਹੈ।Continue Reading
ਯੂਕੇ ਵਿੱਚ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਲਗਾਈਆਂ ਪਾਬੰਦੀਆਂ ਕਰਕੇ ਜਿਆਦਾਤਰ
ਲੋਕਾਂ ਨੇ ਆਪਣੇ ਘਰਾਂ ਵਿੱਚ ਹੀ ਸਮਾਂ ਬਤੀਤ ਕੀਤਾ ਹੈ।Continue Reading
ਯੂਕੇ ਵਿੱਚ ਸਮੁੰਦਰੀ ਪਾਣੀਆਂ ਰਾਹੀਂ ਕਿਸ਼ਤੀਆਂ ਦੀ ਵਰਤੋਂ ਕਰਕੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ ਵਿੱਚ ਵਾਧਾ ਹੋ ਰਿਹਾ ਹੈ। ਇਸ ਸਬੰਧੀ ਸਰਕਾਰ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇੱਕ ਦਿਨ ਵਿੱਚ ਘੱਟੋ ਘੱਟ 430 ਪ੍ਰਵਾਸੀਆਂ ਨੇ ਗੈਰ ਕਾਨੂੰਨੀ ਢੰਗ ਨਾਲ ਸਮੁੰਦਰੀ ਚੈੱਨਲਨੂੰ ਪਾਰ ਕਰਕੇ ਯੂਕੇ ਵਿੱਚ ਪੈਰ ਧਰਿਆ ਹੈ। ਸੋਮਵਾਰ ਨੂੰ ਦੇਸ਼ ਵਿੱਚ ਦਾਖਲ ਹੋਏ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਨੇ ਸਤੰਬਰ 2020 ਵਿੱਚ ਇੱਕ ਦਿਨ ‘ਚ ਆਏ 416 ਪ੍ਰਵਾਸੀਆਂ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਸਰਕਾਰ ਅਨੁਸਾਰ ਯੂਕੇ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਧ ਰਹੀ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਖਤਰਨਾਕ ਤਰੀਕੇ ਨਾਲ ਭੀੜ ਭਰੀਆਂ ਕਿਸ਼ਤੀਆਂ ‘ਤੇ ਯੂਕੇ ਦੇ ਸਮੁੰਦਰੀ ਚੈੱਨਲ ਰਾਹੀਂ ਆਉਂਦੇ ਹਨ। ਅੰਕੜਿਆਂ ਅਨੁਸਾਰ 2020 ਦੀ ਸ਼ੁਰੂਆਤ ਤੋਂ ਇਹਨਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।ਜਿਆਦਾਤਰ ਪ੍ਰਵਾਸੀ ਇੰਗਲੈਂਡ ਦੇ ਦੱਖਣੀ ਤੱਟ ‘ਤੇ ਕੈਂਟ ਵਿੱਚ ਦਾਖਲ ਹੁੰਦੇ ਹਨ। ਅੰਕੜਿਆਂ ਅਨੁਸਾਰ ਪਿਛਲੇ ਸਾਲ ਯੂਰਪ ਤੋਂ ਚੈਨਲ ਪਾਰ ਕਰ ਕੇ ਖਤਰਨਾਕ ਰਸਤੇ ਨੂੰ ਸਮੁੰਦਰੀ ਜਹਾਜ਼ਾਂ, ਕਿਸ਼ਤੀਆਂ ਨਾਲ ਪਾਰ ਕਰਕੇ ਲੱਗਭਗ 8,500 ਲੋਕ ਬ੍ਰਿਟੇਨ ਵਿੱਚ ਪਹੁੰਚੇ ਅਤੇ ਇਹ ਜ਼ਿਆਦਾਤਰ ਕ੍ਰਾਸਿੰਗ ਫਰਾਂਸ ਵਿੱਚ ਸ਼ੁਰੂ ਹੁੰਦੀ ਹੈ। ਯੂਕੇ ਸਰਕਾਰ ਦੁਆਰਾ ਸਮੁੰਦਰੀ ਰਾਸਤੇ ਰਾਹੀਂ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਵਧ ਰਹੀ ਗਿਣਤੀ ਨਾਲ ਨਜਿੱਠਣ ਲਈ ਕਾਨੂੰਨੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)Continue Reading
ਯੂਕੇ ਵਿੱਚ ਹਰ ਸਾਲ ਸਮੁੰਦਰ ਰਸਤੇ ਖਾਸਕਰ ਫਰਾਂਸਜਰੀਏ ਸੈਂਕੜੇ ਲੋਕ ਗੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਹਨ।Continue Reading
ਯੂਕੇ ਵਿੱਚ ਪਨਾਹ ਮੰਗਣ ਵਾਲੇ ਰਫਿਊਜੀ ਲੋਕਾਂ ਨੂੰ ਗ੍ਰਹਿ ਵਿਭਾਗ ਵੱਲੋਂ ਹੋਟਲਾਂ ਆਦਿ ਵਿੱਚ
ਰਿਹਾਇਸ਼ ਮੁਹੱਈਆ ਕਰਵਾਈ ਜਾਂਦੀ ਹੈ Continue Reading
ਸਕਾਟਲੈਂਡ ਵਿੱਚ ਤੇਜੀ ਨਾਲ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨਾਲ ਸਰਕਾਰੀ ਅੰਕੜਿਆਂ ਦੇ ਅਨੁਸਾਰ ਪੰਜ ਸਕਾਟਿਸ਼ ਹੈਲਥ ਬੋਰਡ ਯੂਰਪ ਵਿੱਚ ਸਭ ਤੋਂ ਵੱਧ ਕੋਵਿਡ ਕੇਸ ਦਰ ਵਾਲੇ 10 ਖੇਤਰਾਂ ਵਿੱਚ ਸ਼ਾਮਲ ਹਨ।Continue Reading
ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਨੇ ਵੀ ਸਿਹਤ ਵਿਭਾਗ ਦੀ ਤਰ੍ਹਾਂ ਸਕਾਟਲੈਂਡ ਦੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਕੇ ਸਮਾਜ ਵਿੱਚ ਤਾਲਮੇਲ ਅਤੇ ਸਾਂਤੀ ਬਣਾਈ ਰੱਖੀ ਹੈ।Continue Reading
ਸਕਾਟਲੈਂਡ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਕਾਟਲੈਂਡ ਦੇ ਸਾਰੇ ਸਿਹਤ ਬੋਰਡਾਂ ਦੁਆਰਾ ਡਰਾਪ-ਇਨ ਕੋਰੋਨਾ ਵਾਇਰਸ ਟੀਕਾਕਰਨ ਕਲੀਨਿਕ ਸ਼ੁਰੂ ਕੀਤੇ ਗਏ ਹਨ। Continue Reading
ਇਸ ਪੁਰਾਤਨ ਮੁੰਦਰੀ ਨੂੰ ਲੱਭਣ ਵਾਲੇ ਵਿਅਕਤੀ ਅਨੁਸਾਰ ਇਹ 17 ਵੀਂ ਸਦੀ ਵੇਲੇ ਦੀ ਸੋਨੇ ਦੀ ਇੱਕ ਮੁੰਦਰੀ ਹੈ ਜੋ ਕਿ ਸੰਭਾਵਿਤ ਤੌਰ ‘ਤੇ ਦੋ ਪ੍ਰੇਮੀਆਂ ਵਿਚਕਾਰ ਵਰਤੀ ਜਾਂਦੀ ਸੀ।Continue Reading
ਯੂਕੇ ਦੇ ਇੱਕ ਮਸ਼ਹੂਰ ਚਿੜੀਆਘਰ ਵਿੱਚ ਸੋਮਵਾਰ ਨੂੰ ਲੱਗੀ ਭਿਆਨਕ ਅੱਗ ਨੇ ਦਰਜਨਾਂ ਜਾਨਵਰਾਂ ਅਤੇ ਪੰਛੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਯੂਕੇ ਦੇ ਐਸੇਕਸ ਵਿੱਚ ਮਾਲਡਨ ਪ੍ਰੋਮਨੇਡ ਪੈਟਿੰਗ ਚਿੜੀਆਘਰ ਵਿੱਚ ਸੋਮਵਾਰ ਦੀ ਸਵੇਰੇ ਅੱਗ ਲੱਗਣ ਦੇ ਬਾਅਦ ਅੱਗ ਬੁਝਾਊ ਕਰਮਚਾਰੀ Continue Reading
ਯੂਕੇ ਵਿੱਚ ਸਰਕਾਰ ਦੁਆਰਾ ਕੋਰੋਨਾ ਵਾਇਰਸ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਲੜੀ ਤਹਿਤ ਕੋਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਨੇੜਲੇ ਸੰਪਰਕਾਂ ਨੂੰ ਇਕਾਂਤਵਾਸ ਕਰਨ ਦੀ ਜਰੂਰਤ ਨੂੰ ਖਤਮ ਕਰਨ ਦੀ ਘੋਸ਼ਣਾ ਕੀਤੀ ਹੈ।Continue Reading
| Cookie | Duration | Description |
|---|---|---|
| cookielawinfo-checkbox-analytics | 11 months | This cookie is set by GDPR Cookie Consent plugin. The cookie is used to store the user consent for the cookies in the category "Analytics". |
| cookielawinfo-checkbox-functional | 11 months | The cookie is set by GDPR cookie consent to record the user consent for the cookies in the category "Functional". |
| cookielawinfo-checkbox-necessary | 11 months | This cookie is set by GDPR Cookie Consent plugin. The cookies is used to store the user consent for the cookies in the category "Necessary". |
| cookielawinfo-checkbox-others | 11 months | This cookie is set by GDPR Cookie Consent plugin. The cookie is used to store the user consent for the cookies in the category "Other. |
| cookielawinfo-checkbox-performance | 11 months | This cookie is set by GDPR Cookie Consent plugin. The cookie is used to store the user consent for the cookies in the category "Performance". |
| viewed_cookie_policy | 11 months | The cookie is set by the GDPR Cookie Consent plugin and is used to store whether or not user has consented to the use of cookies. It does not store any personal data. |